• ਸ਼ੁੱਕਰਵਾਰ. ਸਤੰ. 29th, 2023

ਆਮ ਆਦਮੀ ਪਾਰਟੀ ਨੂੰ ਹਿਮਾਚਲ ’ਚ ਝਟਕਾ: ਸੂਬਾ ਪ੍ਰਧਾਨ ਸਣੇ ਤਿੰਨ ਵੱਡੇ ਨੇਤਾ ਭਾਜਪਾ ’ਚ ਸ਼ਾਮਲ

Bynews

ਅਪ੍ਰੈਲ 9, 2022 , ,
AAP BJP Clash

ਸ਼ਿਮਲਾ, 9 ਅਪਰੈਲ

ਆਮ ਆਦਮੀ ਪਾਰਟੀ ਨੂੰ ਅੱਜ ਹਿਮਾਚਲ ਪ੍ਰਦੇਸ਼ ‘ਚ ਵੱਡਾ ਝਟਕਾ ਲੱਗਾ ਹੈ। ਸੂਬਾ ਪ੍ਰਧਾਨ ਅਨੂਪ ਕੇਸਰੀ, ਸੰਗਠਨ ਸਕੱਤਰ ਸਤੀਸ਼ ਠਾਕੁਰ ਅਤੇ ਊਨਾ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਸਮੇਤ ਤਿੰਨ ਵੱਡੇ ਨੇਤਾ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਦੇ ਨਿਵਾਸ ’ਤੇ ਇਨ੍ਹਾਂ ਆਪ ਆਗੂਆਂ ਨਾਲ ਮੀਟਿੰਗ ਕੀਤੀ, ਜਿੱਥੇ ਇਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।