• ਸੋਮ.. ਜੂਨ 5th, 2023

ਆਰਥਿਕ ਸਰਵੇਖਣ: ਜੀਡੀਪੀ ਅਗਲੇ ਵਿੱਤੀ ਵਰ੍ਹੇ ’ਚ 8-8.5 ਫ਼ੀਸਦ ਰਹਿਣ ਦੀ ਸੰਭਾਵਨਾ

ਨਵੀਂ ਦਿੱਲੀ, 1 February

ਦੇਸ਼ ਦੀ ਆਰਥਿਕਤਾ ਪਹਿਲੀ ਅਪਰੈਲ ਤੋਂ ਸ਼ੁਰੂ ਹੋਣ ਵਾਲੇ ਵਿੱਤੀ ਵਰ੍ਹੇ ’ਚ 8-8.5 ਫ਼ੀਸਦ ਦੀ ਦਰ ਨਾਲ ਵਿਕਸਤ ਹੋਣ ਦੀ ਸੰਭਾਵਨਾ ਹੈ। ਇਹ ਉਮੀਦ ਬਜਟ ਤੋਂ ਇਕ ਦਿਨ ਪਹਿਲਾਂ ਸੰਸਦ ’ਚ ਪੇਸ਼ ਕੀਤੇ ਗਏ ਆਰਥਿਕ ਸਰਵੇਖਣ ’ਚ ਜਤਾਈ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।