• ਸੋਮ.. ਜੂਨ 5th, 2023

ਇੱਕ ਹੋਰ ਕਬੱਡੀ ਖਿਡਾਰੀ ਨੂੰ ਮਾਰੀਆਂ ਗਈਆਂ ਗੋਲੀਆਂ

Kabaddi Player Dharminder

ਬਿਊਰੋ ਰਿਪੋਰਟ , 6 ਅਪ੍ਰੈਲ

ਇੱਕ ਹੋਰ ਕਬੱਡੀ ਖਿਡਾਰੀ ਨੂੰ ਮਾਰੀਆਂ ਗਈਆਂ ਗੋਲੀਆਂ , ਗੋਲੀਆਂ ਲੱਗਣ ਨਾਲ ਕਬੱਡੀ ਖਿਡਾਰੀ ਦੀ ਮੌਤ | ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਨਾਲ ਲੱਗਦੇ ਇਲਾਕੇ ’ਚ ਹੋਈ ਵਾਰਦਾਤ , ਮ੍ਰਿਤਕ ਦੀ ਪਛਾਣ ਧਰਮਿੰਦਰ ਸਿੰਘ ਪਿੰਡ ਦੌਣ ਕਲਾਂ ਵਜੋਂ ਹੋਈ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।