• ਸ਼ੁੱਕਰਵਾਰ. ਸਤੰ. 29th, 2023

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਸ਼ੁਰੂ

ਬਿਊਰੋ ਰਿਪੋਰਟ ( 10 ਫਰਬਰੀ )

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਸ਼ੁਰੂ , 11 ਜਿਲਿਆਂ ਦੀਆਂ 58 ਵਿਧਾਨ ਸਭਾ ਸੀਟਾਂ ‘ਤੇ ਹੋ ਰਹੀ ਹੈ ਵੋਟਿੰਗ |

ਸ਼ਾਮ 6 ਵਜੇ ਤੱਕ ਜਾਰੀ ਰਹੇਗੀ ਵੋਟਿੰਗ , ਲੋਕ ਸਵੇਰੇ 7 ਵਜੇ ਤੋਂ ਵੋਟ ਪਾਉਣ ਲਈ ਕਤਾਰਾਂ ‘ਚ ਲੱਗੇ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।