ਸ੍ਰੀਨਗਰ, 9 ਅਪਰੈਲ
ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ‘ਚ ਅੱਜ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਮੁਕਾਬਲੇ ‘ਚ ਲਸ਼ਕਰ-ਏ-ਤੋਇਬਾ ਦਾ ਅਤਿਵਾਦੀ ਮਾਰਿਆ ਗਿਆ। ਇਸ ਦੌਰਾਨ ਕੁਲਗਾਮ ਜ਼ਿਲ੍ਹੇ ਵਿੱਚ ਇੱਕ ਹੋਰ ਮੁਕਾਬਲਾ ਹੋ ਗਿਆ ਹੈ।