• ਐਤਃ. ਅਕਤੂਃ 1st, 2023

ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ, ਦੂਜੀ ਲਿਸਟ ਵਿੱਚ ਇਹ ਉਮੀਦਵਾਰ ਸ਼ਾਮਿਲ

ਪਵਨਦੀਪ ਸ਼ਰਮਾ 26 ਜਨਵਰੀ

ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ , ਦੂਜੀ ਸੂਚੀ ਵਿੱਚ ਕੁੱਲ 23 ਉਮੀਦਵਾਰਾਂ ਦੀਆਂ ਟਿਕਟਾਂ ਦਾ ਐਲਾਨ | ਨਵਜੋਤ ਸਿੱਧੂ ਦੇ ਭਤੀਜੇ ਸਮਿਤ ਸਿੰਘ ਨੂੰ ਅਮਰਗੜ੍ਹ ਤੋਂ ਦਿੱਤੀ ਗਈ ਟਿਕਟ , ਰਚਰਨ ਸਿੰਘ ਬਰਾੜ ਦੀ ਨੂੰਹ ਕਰਨ ਕੌਰ ਬਰਾੜ ਮੁਕਤਸਰ ਤੋਂ ਲੜਨਗੇ ਚੋਣ

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।