ਅਰਵਿੰਦ ਪਾਲ ਸਿੰਘ ਸੰਧੂ ਆਈ.ਏ.ਐਸ. ਨੇ ਪੰਜਾਬ ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ਤਹਿਤ ਕੋਵਿਡ ਦੇ ਮੱਦੇਨਜਰ ਲਗਾਈਆਂ ਪਾਬੰਦੀਆਂ ਵਿਚ 10 ਜੂਨ 2021 ਤੱਕ ਦਾ ਵਾਧਾ ਕੀਤਾ ਹੈ। ਇੰਨਾਂ ਪਾਬੰਦੀਆਂ ਦੀ ਉਲੰਘਣਾ ਕਰਨ ਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

By news

Leave a Reply

Your email address will not be published. Required fields are marked *