ਬਿਊਰੋ ਰਿਪੋਰਟ ( 10 ਫਰਬਰੀ )
ਰੇਸਲਰ ਗ੍ਰੇਟ ਖਲੀ ਬੀਜੇਪੀ ‘ਚ ਸ਼ਾਮਲ ਹੋ ਗਏ ਹਨ। ਦਿ ਗ੍ਰੇਟ ਖਲੀ ਬਹੁਤ ਮੰਨਿਆ ਪ੍ਰਮੰਨਿਆ ਹੈ। ਉਨ੍ਹਾਂ ਦਾ ਪਿਛੋਕੜ ਹਿਮਾਚਲ ਪ੍ਰਦੇਸ਼ ਹੈ। ਅੱਜ ਉਨ੍ਹਾਂ ਨੇ ਦਿੱਲੀ ‘ਚ ਬੀਜੇਪੀ ਦਾ ਹੱਥ ਫੜਿਆ ਹੈ ਤਾਂ ਆਪਣੀ ਸਿਆਸੀ ਪਾਰੀ ਦੀ ਸ਼ੁਰੂਆਤ ਕਰ ਲਈ ਹੈ। ਹੁਣ ਦਿ ਗ੍ਰੇਟ ਖਲੀ ਪਹਿਲਵਾਨ ਤੋਂ ਸਿਆਸੀ ਅਖਾੜੇ ਵਿੱਚ ਆਉਣਗੇ। ਅੱਜ ਦਲੀਪ ਸਿੰਘ ਰਾਣਾ ਉਰਫ ਦਿ ਗ੍ਰੇਟ ਖਲੀ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ।