ਬਿਊਰੋ ਰਿਪੋਰਟ , 2 ਮਾਰਚ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਹੋਈ ਸੂਬਾਈ ਮੀਟਿੰਗ , ਬੂਟਾ ਸਿੰਘ ਬੁਰਜ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ | ਮੀਟਿੰਗ ’ਚ ਸਮੁੱਚੇ ਪੰਜਾਬ ਵਿੱਚੋਂ 15 ਜਿਲਿਆਂ ਦੇ ਪ੍ਰਧਾਨ/ਸਕੱਤਰਾਂ ਨੇ ਲਿਆ ਭਾਗ |
ਭਾਰਤ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਰੂਲਜ ’ਚ ਕੀਤਾ ਬਦਲਾਅ , ਕਿਸਾਨ ਜੱਥੇਬੰਦੀਆਂ ਨੇ ਮੋਦੀ ਸਰਕਾਰ ਦੇ ਫੈਸਲੇ ਦਾ ਕੀਤਾ ਵਿਰੋਧ |