• ਸ਼ੁੱਕਰਵਾਰ. ਸਤੰ. 29th, 2023

ਚੰਨੀ ਨੂੰ ਮੁੱਖ ਮੰਤਰੀ ਚਿਹਰਾ ਐਲਾਨਿਆ

ਲੁਧਿਆਣਾ, 7 ਫਰਵਰੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਚਿਹਰਾ ਐਲਾਨੇ ਜਾਣ ਨੂੰ ਲੈ ਕੇ ਕਾਂਗਰਸ ਅੰਦਰ ਚੱਲ ਰਹੇ ਕਿਆਸਾਂ ਨੂੰ ਵਿਰਾਮ ਦਿੰਦਿਆਂ ਪਾਰਟੀ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਇਥੇ ਸਨਅਤੀ ਸ਼ਹਿਰ ਵਿੱਚ ਚਰਨਜੀਤ ਸਿੰਘ ਚੰਨੀ ਦੇ ਨਾਮ ’ਤੇ ਰਸਮੀ ਮੋਹਰ ਲਾ ਦਿੱਤੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।