• ਸ਼ੁੱਕਰਵਾਰ. ਸਤੰ. 22nd, 2023

ਜੰਮੂ ਕਸ਼ਮੀਰ ਦੇ ਕੁਪਵਾੜਾ ’ਚ ਹਥਿਆਰਾਂ ਤੇ ਗੋਲਾ ਬਾਰੂਦ ਦਾ ਜ਼ਖ਼ੀਰਾ ਬਰਾਮਦ

Bynews

ਅਪ੍ਰੈਲ 19, 2022 , , , ,
Jammu Kashmir Attack

ਸ੍ਰੀਨਗਰ, 19 ਅਪਰੈਲ

ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ‘ਚ ਕੰਟਰੋਲ ਰੇਖਾ (ਐੱਲਓਸੀ) ਨਾਲ ਲੱਗਦੇ ਪਿੰਡ ‘ਚੋਂ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਜ਼ਖ਼ੀਰਾ ਜ਼ਬਤ ਕੀਤਾ ਹੈ। ਪੁਲੀਸ ਨੇ ਦੱਸਿਆ ਕਿ ਕਰਨਾਹ ਤਹਿਸੀਲ ਦੇ ਤਾੜ ਪਿੰਡ ‘ਚ ਤਲਾਸ਼ੀ ਮੁਹਿੰਮ ਦੌਰਾਨ 10 ਪਿਸਤੌਲ, 17 ਪਿਸਤੌਲ ਮੈਗਜ਼ੀਨ, 54 ਪਿਸਤੌਲ ਦੇ ਕਾਰਤੂਸ ਅਤੇ ਪੰਜ ਗ੍ਰਨੇਡ ਜ਼ਬਤ ਕੀਤੇ ਗਏ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।