• ਐਤਃ. ਅਕਤੂਃ 1st, 2023

ਟੋਰਾਂਟੋ ’ਚ ਭਾਰਤੀ ਵਿਦਿਆਰਥੀ ਦੀ ਗੋਲੀ ਲੱਗਣ ਕਾਰਨ ਮੌਤ, ਜੈਸ਼ੰਕਰ ਨੇ ਦੁੱਖ ਪ੍ਰਗਟਾਇਆ

Bynews

ਅਪ੍ਰੈਲ 9, 2022 , ,
Torronto Incident

ਨਿਊਯਾਰਕ, 9 ਅਪਰੈਲ

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਟੋਰਾਂਟੋ ਵਿੱਚ 21 ਸਾਲਾ ਭਾਰਤੀ ਵਿਦਿਆਰਥੀ ਦੀ ਹੱਤਿਆ ’ਤੇ ਦੁੱਖ ਪ੍ਰਗਟਾਇਆ ਹੈ। ਗੋਲੀਬਾਰੀ ‘ਚ ਜ਼ਖਮੀ ਹੋਣ ਤੋਂ ਬਾਅਦ ਵਿਦਿਆਰਥੀ ਦੀ ਮੌਤ ਹੋ ਗਈ ਸੀ। ਟੋਰਾਂਟੋ ਪੁਲੀਸ ਸਰਵਿਸ ਨੂੰ 7 ਅਪਰੈਲ ਨੂੰ ਸਥਾਨਕ ਉਪਨਗਰ ਸਟੇਸ਼ਨ ‘ਤੇ ਗੋਲੀਬਾਰੀ ਦੀ ਸੂਚਨਾ ਮਿਲੀ ਸੀ। ਕਾਰਤਿਕ ਵਾਸੂਦੇਵ ਨੂੰ ਸਟੇਸ਼ਨ ਦੇ ਪ੍ਰਵੇਸ਼ ਦੁਆਰ ‘ਤੇ ਗੋਲੀ ਮਾਰ ਦਿੱਤੀ ਗਈ ਸੀ। ਮੌਕੇ ‘ਤੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਵਾਸੂਦੇਵ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਨੇ ਦਮ ਤੋੜ ਦਿੱਤਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।