ਸੰਗਰੂਰ ਵਿੱਚ ਤੀਆਂ ਦੇ ਪ੍ਰੋਗਰਾਮ ‘ਚ ਮੁੱਖ ਮਹਿਮਾਨ ਵਜੋਂ ਭਗਵੰਤ ਸਿੰਘ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਅਤੇ ਉਨ੍ਹਾਂ ਦੀ ਭੈਣ ਮਨਪ੍ਰੀਤ ਕੌਰ ਨੇ ਸ਼ਿਰਕਤ ਕੀਤੀ। ਜਿਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ ਗੁਰਪ੍ਰੀਤ ਕੌਰ ਵੱਲੋ ਤੀਆਂ ਦੇ ਤਿਉਹਾਰ ਦੀ ਖੁਸ਼ੀ ਮਨਾਉਦੇ ਹੋਏ ਗਿੱਧਾ ਪਾਇਆ।
ਇਸ ਪ੍ਰੋਗਰਾਮ ‘ਚ ਮੁੱਖ ਮਹਿਮਾਨ ਵਜੋਂ ਭਗਵੰਤ ਸਿੰਘ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਸਮੇਤ ਉਨ੍ਹਾਂ ਦੀ ਭੈਣ ਮਨਪ੍ਰੀਤ ਕੌਰ ਵੱਲੋਂ ਵੀ ਸ਼ਿਰਕਤ ਕੀਤੀ ਗਈ ।
ਇਹ ਪ੍ਰੋਗਰਾਮ ਇੱਕ ਨਿੱਜੀ ਪ੍ਰੋਗਰਾਮ ਰੱਖਿਆ ਗਿਆ ਸੀ ਜਿਸ ਵਿੱਚ ਮੀਡੀਆ ਨੂੰ ਸੱਦਾ ਨਹੀਂ ਦਿੱਤਾ ਗਿਆ ਸੀ। ਤੇ ਨਾ ਹੀ ਸੰਗਰੂਰ ਦੇ ਕਿਸੇ ਵੀ ਮੀਡੀਆ ਵਾਲੇ ਨੂੰ ਇਸ ਬਾਰੇ ਜਾਣਕਾਰੀ ਮਿਲੀ।
ਇਸ ਪ੍ਰੋਗਰਾਮ ਦਾ ਆਯੋਜਨ ਸੰਗਰੂਰ ਦੇ ਐਸਐਸਪੀ ਮਨਦੀਪ ਸਿੰਘ ਸਿੱਧੂ ਵੱਲੋਂ ਕੀਤਾ ਗਿਆ ਸੀ।
ਤੀਆਂ ਦੇ ਤਿਉਹਾਰ ਮੋਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਅਤੇ ਉਨ੍ਹਾਂ ਦੀ ਭੈਣ ਡਾ: ਸੁਖਮਨ ਕੌਰ ਦਾ ਐਸਐਸਪੀ ਮਨਦੀਪ ਸਿੰਘ ਸਿੱਧੂ ਵੱਲੋਂ ਸੁਆਗਤ ਕੀਤਾ ਗਿਆ।
ਤੀਜ਼ ਦੇ ਤਿਉਹਾਰ ‘ਚ CM MANN ਦੀ ਪਤਨੀ ਦੇ ਪਾਇਆ ਗਿੱਧਾ | ਤੀਜ਼ ਮਨਾਉਣ ਲਈ ਵਿਆਹ ਵਾਂਗ ਕੀਤੀ ਗਈ ਸਜਾਵਟ |

