ਨਵੀਂ ਦਿੱਲੀ , 23 ਜਨਵਰੀ
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਦੇ 333533 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਦੇਸ਼ ਵਿਚ ਹੁਣ ਤੱਕ ਕੋਵਿਡ ਮਰੀਜਾਂ ਦੀ ਕੁੱਲ ਗਿਣਤੀ 3,92,37,264 ਹੋ ਗਈ ਹੈ।