• ਸੋਮ.. ਜੂਨ 5th, 2023

ਦੇਸ਼ ’ਚ ਕਰੋਨਾ ਦੇ 3337 ਨਵੇਂ ਮਾਮਲੇ ਤੇ 60 ਮੌਤਾਂ

Bynews

ਅਪ੍ਰੈਲ 29, 2022 , , , ,
Covid 19 Cases In India

ਨਵੀਂ ਦਿੱਲੀ, 29 ਅਪਰੈਲ

ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 3337 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਦੇਸ਼ ਵਿੱਚ ਹੁਣ ਵਾਇਰਸ ਪੀੜਤਾਂ ਦੀ ਗਿਣਤੀ ਵੱਧ ਕੇ 4,30,72,176 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਭਾਰਤ ‘ਚ ਕਰੋਨਾ ਕਾਰਨ 60 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵਧ ਕੇ 5,23,753 ਹੋ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।