• ਸ਼ੁੱਕਰਵਾਰ. ਫਰ. 3rd, 2023

ਦੇਸ਼ ’ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ 80-80 ਪੈਸੇ ਪ੍ਰਤੀ ਲਿਟਰ ਵਾਧਾ

petrol diesel crisis

ਨਵੀਂ ਦਿੱਲੀ, 5 ਅਪਰੈਲ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਮੁੜ 80-80 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ। ਪਿਛਲੇ ਦੋ ਹਫ਼ਤਿਆਂ ਵਿੱਚ ਕੁੱਲ 9.20 ਰੁਪਏ ਪ੍ਰਤੀ ਲਿਟਰ ਦਾ ਵਾਧਾ ਹੋਇਆ ਹੈ। ਜਨਤਕ ਖੇਤਰ ਦੀਆਂ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਵੱਲੋਂ ਜਾਰੀ ਕੀਮਤ ਨੋਟੀਫਿਕੇਸ਼ਨ ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਪੈਟਰੋਲ ਦੀ ਕੀਮਤ 103.81 ਰੁਪਏ ਤੋਂ ਵਧ ਕੇ 104.61 ਰੁਪਏ ਅਤੇ ਡੀਜ਼ਲ ਦੀ ਕੀਮਤ 95.07 ਰੁਪਏ ਤੋਂ ਵਧ ਕੇ 95.87 ਰੁਪਏ ਪ੍ਰਤੀ ਲਿਟਰ ਹੋ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।