• ਐਤਃ. ਅਕਤੂਃ 1st, 2023

ਨਫ਼ਰਤ ਵਾਲੇ ਭਾਸ਼ਨ ਦੇ ਮਾਮਲੇ ’ਚ ਸਿੱਧੂ ਦੇ ਸਲਾਹਕਾਰ ਮੁਸਤਫ਼ਾ ਖ਼ਿਲਾਫ਼ ਕੇਸ ਦਰਜ

ਚੰਡੀਗੜ੍ਹ, 23 ਜਨਵਰੀ

ਪੰਜਾਬ ਪੁਲੀਸ ਨੇ ਕਥਿਤ ‘ਨਫ਼ਰਤ ਵਾਲੇ ਭਾਸ਼ਨ’ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਅੱਜ ਸਾਬਕਾ ਡੀਜੀਪੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਵਿਰੁੱਧ ਕੇਸ ਦਰਜ ਕਰ ਲਿਆ ਹੈ। ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ‘ਤੇ ਕੁਝ ਦਿਨ ਪਹਿਲਾਂ ਮਾਲੇਰ ਕੋਟਲਾ ‘ਚ ਨਫਰਤ ਭਰਿਆ ਭਾਸ਼ਨ ਦੇਣ ’ਤੇ ਮਾਮਲਾ ਦਰਜ ਕੀਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।