ਮੁੰਬਈ, 24 ਫਰਵਰੀ
ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਹਾਰਾਸ਼ਟਰ ਸਰਕਾਰ ’ਚ ਘੱਟਗਿਣਤੀ ਮਾਮਲਿਆਂ ਬਾਰੇ ਮੰਤਰੀ ਨਵਾਬ ਮਲਿਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਲਿਕ ਨੂੰ ਭਗੌੜੇ ਗੈਂਗਸਟਰ ਦਾਊਦ ਇਬਰਾਹਿਮ, ਉਸ ਦੇ ਸਾਥੀਆਂ ਤੇ ਮੁੰਬਈ ਅੰਡਰਵਰਲਡ ਦੀਆਂ ਸਰਗਰਮੀਆਂ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।