• ਸੋਮ.. ਜੂਨ 5th, 2023

ਨਹੀਂ ਰਹੇ ਪੰਜਾਬੀ ਦੇ ਮਸ਼ਹੂਰ ਗੀਤਕਾਰ ਦੇਵ ਥਰੀਕੇ ਵਾਲਾ

ਚੰਡੀਗੜ੍ਹ , 25 ਜਨਵਰੀ

ਪੰਜਾਬੀ ਦੇ ਮਸ਼ਹੂਰ ਗੀਤਕਾਰ ਦੇਵ ਥਰੀਕੇ ਵਾਲਾ ਨਹੀਂ ਰਹੇ। ਸੈਂਕੜੇ ਗੀਤ ਤੇ ਪੰਜਾਬੀ ਸਾਹਿਤ ਪੰਜਾਬੀਆਂ ਦੀ ਝੋਲੀ ਪਾਉਣ ਵਾਲੇ ਦੇਵ ਥਰੀਕੇ ਵਾਲਾ ਦੇ ਅਚਾਨਕ ਵਿਛੋੜੇ ਨਾਲ ਪੰਜਾਬੀ ਗੀਤਕਾਰੀ ਦੇ ਇੱਕ ਯੁੱਗ ਦਾ ਅੰਤ ਹੋ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।