ਬਿਊਰੋ ਰਿਪੋਰਟ , 12 ਅਪ੍ਰੈਲ
ਪੀਟੀਸੀ ਨੈੱਟਵਰਕ ਦੇ ਮੈਨੇਜਿੰਗ ਡਾਇਰੈਕਟਰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ , ਰਬਿੰਦਰ ਨਾਰਾਇਣ ਨੂੰ ਭੇਜਿਆ ਗਿਆ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ | ਪੁਲਿਸ ਰਿਮਾਂਡ ਖ਼ਤਮ ਹੋਣ ’ਤੇ ਮੁਹਾਲੀ ਦੀ ਅਦਾਲਤ ’ਚ ਕੀਤਾ ਗਿਆ ਸੀ ਪੇਸ਼ , ਮਿਸ ਪੰਜਾਬਣ ਮੁਕਾਬਲੇ ’ਚ ਹਿੱਸਾ ਲੈ ਰਹੀ ਕੁੜੀ ਨੇ ਲਗਾਏ ਸਨ ਗੰਭੀਰ ਇਲਜ਼ਾਮ |