• ਐਤਃ. ਅਕਤੂਃ 1st, 2023

ਪ੍ਰਕਾਸ਼ ਸਿੰਘ ਬਾਦਲ ਨੂੰ ਹੋਇਆ ਕੋਰੋਨਾ ਦਾ ਨਵਾਂ ਵੇਰੀਐਂਟ ਓਮੀਕ੍ਰੋਨ

ਪ੍ਰਕਾਸ਼ ਸਿੰਘ ਬਾਦਲ ਨੂੰ ਹੋਇਆ ਕੋਰੋਨਾ ਦਾ ਨਵਾਂ ਵੇਰੀਐਂਟ ਓਮੀਕ੍ਰੋਨ , ਬਾਦਲ ਦੀ ਜੀਨੋਮ ਸੀਕਵੈਂਸਿੰਗ ਦੀ ਰਿਪੋਰਟ ’ਚ ਹੋਇਆ ਖੁਲਾਸਾ |

ਰਿਪੋਰਟ ’ਚ ਬਾਦਲ ਨੂੰ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਤੋਂ ਪਾਇਆ ਗਿਆ ਪੀੜਤ , ਡਾਕਟਰਾਂ ਨੇ ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਨੂੰ ਦੱਸਿਆ ਸਥਿਰ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।