• ਸ਼ੁੱਕਰਵਾਰ. ਜੂਨ 9th, 2023

ਪ੍ਰਕਾਸ਼ ਸਿੰਘ ਬਾਦਲ ਲੰਬੀ ਸੀਟ ਤੋਂ ਲੜਨਗੇ ਚੋਣ

ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਲਿਆ ਫੈਸਲਾ , ਸ਼੍ਰੋਮਣੀ ਅਕਾਲੀ ਦਲ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਐਲਾਨਿਆ ਉਮੀਦਵਾਰ |

ਪ੍ਰਕਾਸ਼ ਸਿੰਘ ਬਾਦਲ ਲੰਬੀ ਸੀਟ ਤੋਂ ਲੜਨਗੇ ਚੋਣ , 94 ਸਾਲਾ ਪ੍ਰਕਾਸ਼ ਸਿੰਘ ਬਾਦਲ ਲੰਬੀ ਵਿਧਾਨ ਸਭਾ ਸੀਟ ਤੋਂ ਮੌਜੂਦਾ ਹਨ ਵਿਧਾਇਕ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।