• ਐਤਃ. ਅਕਤੂਃ 1st, 2023

ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਹੋਏ ਰਿਹਾਅ ….!

Manjinder sirsa tweet

ਬਿਊਰੋ ਰਿਪੋਰਟ , 2 ਮਾਰਚ

ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਅੱਜ ਹੋਣਗੇ ਰਿਹਾਅ , ਮਨਜਿੰਦਰ ਸਿੰਘ ਸਿਰਸਾ ਨੇ ਦਿੱਤੀ ਜਾਣਕਾਰੀ , ਮਨਜਿੰਦਰ ਸਿਰਸਾ ਨੇ ਟਵੀਟ ਕਰਕੇ ਦਿੱਤੀ |

ਭੁੱਲਰ ’ਤੇ ਅੱਤਵਾਦੀ ਗੱਤਵਿਧੀਆਂ ’ਚ ਸ਼ਾਮਿਲ ਹੋਣ ਦੇ ਸਨ ਇਲਜ਼ਾਮ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।