• ਸ਼ੁੱਕਰਵਾਰ. ਸਤੰ. 29th, 2023

ਪ੍ਰੋ. ਭੁੱਲਰ ਦੀ ਰਿਹਾਈ ’ਚ ਅੜਿੱਕਾ ਪਾਉਣ ’ਤੇ ਕੇਜਰੀਵਾਲ ਦੇ ਵਿਰੋਧ ਦਾ ਐਲਾਨ

ਅੰਮ੍ਰਿਤਸਰ

ਸਿੱਖ ਨੌਜਵਾਨ ਜਥੇਬੰਦੀਆਂ ਸਿੱਖ ਯੂਥ ਫੈੱਡਰੇਸ਼ਨ ਭਿੰਡਰਾਂਵਾਲਾ ਅਤੇ ਸਿੱਖ ਯੂਥ ਪਾਵਰ ਆਫ ਪੰਜਾਬ ਨੇ ਐਲਾਨ ਕੀਤਾ ਹੈ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਵਿਰੋਧ ਕਰਨ ਦੇ ਮਾਮਲੇ ਵਿੱਚ ਸਿੱਖ ਜਥੇਬੰਦੀਆਂ ਵੱਲੋਂ ਆਮ ਆਦਮੀ ਪਾਰਟੀ ਦਾ ਪੰਜਾਬ ਵਿੱਚ ਵਿਰੋਧ ਕੀਤਾ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।