• ਬੁੱਧਵਾਰ. ਫਰ. 8th, 2023

ਪੰਜਾਬ: ਅੱਜ 10 ਮੰਤਰੀ ਚੁੱਕਣਗੇ ਸਹੁੰ

AAP Oath Ceremony

ਚੰਡੀਗੜ੍ਹ, 19 ਮਾਰਚ

ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਲਈ ਅੱਜ ਸਵੇਰੇ 11 ਵਜੇ 10 ਮੰਤਰੀ ਸਹੁੰ ਚੁੱਕਣਗੇ। ਮੰਤਰੀ ਬਣਨ ਵਾਲਿਆਂ ’ਚ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਮੀਤ ਹੇਅਰ, ਡਾ. ਬਲਜੀਤ ਕੌਰ, ਡਾ. ਵਿਜੈ ਸਿੰਗਲਾ, ਲਾਲ ਚੰਦ ਕਟਾਰੂਚੱਕ, ਹਰਭਜਨ ਸਿੰਘ ਈਟੀਓ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ ਜਿੰਪਾ ਅਤੇ ਹਰਜੋਤ ਸਿੰਘ ਬੈਂਸ ਸ਼ਾਮਲ ਹਨ। ਨਵੇਂ ਮੰਤਰੀ ਮੰਡਲ ’ਚ 5 ਮਾਲਵਾ ਤੋਂ, 4 ਮਾਝੇ ਤੇ ਇਕ ਦੁਆਬੇ ’ਚੋਂ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।