• ਸ਼ੁੱਕਰਵਾਰ. ਜੂਨ 9th, 2023

ਪੰਜਾਬ ਚੋਣਾਂ: ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ

Bynews

ਜਨਃ 18, 2022

ਨਵੀਂ ਦਿੱਲੀ

ਸੂੁਬਾ ਸਰਕਾਰ ਤੇ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਕੀਤੀ ਬੇਨਤੀ ਨੂੰ ਸਵੀਕਾਰ ਕਰਦਿਆਂ ਚੋਣ ਕਮਿਸ਼ਨ ਨੇ ਪੰਜਾਬ ਅਸੈਂਬਲੀ ਲਈ 14 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਨੂੰ ਗੁਰੂ ਰਵਿਦਾਸ ਜੈਅੰਤੀ ਦੇ ਹਵਾਲੇ ਨਾਲ ਹੁਣ 20 ਫਰਵਰੀ ਨੂੰ ਕਰਵਾਉਣ ਦਾ ਫੈਸਲਾ ਕੀਤਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।