• ਸੋਮ.. ਜੂਨ 5th, 2023

ਪੰਜਾਬ ’ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ

Wheat Price In Punjab

ਮੋਗਾ , 1 ਅਪ੍ਰੈਲ

ਪੰਜਾਬ ’ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ , ਮਾਨ ਸਰਕਾਰ ਵੱਲੋਂ 72 ਘੰਟੇ ਅੰਦਰ ਕਿਸਾਨਾਂ ਨੂੰ ਅਦਾਇਗੀ ਕਰਨ ਦੇ ਹੁਕਮ ,
ਕਣਕ ਦੀ ਖਰੀਦ ਲਈ ਬਣਾਏ ਗਏ 1862 ਖਰੀਦ ਕੇਂਦਰ |2015 ਰੁਪਏ ਪ੍ਰਤੀ ਕੁਇੰਟਲ ਦੇ ਭਾਅ ’ਤੇ 31 ਮਈ ਤੱਕ ਕੀਤੀ ਜਾਣੀ ਹੈ ਕਣਕ ਦੀ ਖਰੀਦ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।