ਚੰਡੀਗੜ੍ਹ, 6 ਅਪਰੈਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਗੈਂਗਸਟਰਾਂ ਦੇ ਨੈੱਟਵਰਕ ਦਾ ਸਫਾਇਆ ਕਰਕੇ ਨਾਗਰਿਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਪੁਲੀਸ ਮੁਖੀ ਵੀ.ਕੇ. ਭਾਵੜਾ ਨੂੰ ਏਡੀਜੀਪੀ ਰੈਂਕ ਦੇ ਅਧਿਕਾਰੀ ਦੀ ਅਗਵਾਈ ਹੇਠ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਹਨ।