• ਸੋਮ.. ਜੂਨ 5th, 2023

ਪੰਜਾਬ ’ਚ ਚੋਣ ਲੜ ਰਹੇ ਆਗੂਆਂ ਨੂੰ ਮੋਰਚੇ ’ਚੋਂ ਕੱਢਣ ਦਾ ਕੀਤਾ ਜਾ ਸਕਦਾ ਹੈ ਫ਼ੈਸਲਾ

ਸੰਯੁਕਤ ਕਿਸਾਨ ਮੋਰਚਾ ਦੀ ਅਹਿਮ ਮੀਟਿੰਗ ਅੱਜ ਕੁੰਡਲੀ ਵਿੱਚ ਚੱਲ ਰਹੀ ਹੈ। ਮੋਰਚੇ ਦੇ ਅਹੁਦੇਦਾਰ ਇਥੇ ਦਫ਼ਤਰ ਵਿੱਚ ਇਕੱਠੇ ਹੋਏ ਹਨ। ਮੀਟਿੰਗ ਵਿੱਚ ਸਾਰੇ 40 ਜਥੇਬੰਦੀਆਂ ਦੇ ਮੁਖੀ ਹਾਜ਼ਰ ਹਨ। ਮੀਟਿੰਗ ‘ਚ ਅੰਦੋਲਨ ਮੁਲਤਵੀ ਕਰਨ ਤੋਂ ਬਾਅਦ ਕਿਸਾਨਾਂ ਦੀਆਂ ਮੰਗਾਂ ‘ਤੇ ਕੀਤੀ ਗਈ ਕਾਰਵਾਈ ‘ਤੇ ਚਰਚਾ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਚੋਣ ਲੜ ਰਹੇ ਮੋਰਚੇ ਦੇ ਆਗੂਆਂ ਨੂੰ ਵੀ ਮੋਰਚੇ ਵਿੱਚੋਂ ਕੱਢਣ ਦਾ ਫੈਸਲਾ ਲਿਆ ਜਾ ਸਕਦਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।