• ਐਤਃ. ਅਕਤੂਃ 1st, 2023

ਪੰਜਾਬ ’ਚ ਮੁੱਖ ਮੰਤਰੀ ਚਿਹਰੇ ਲਈ ਕਾਂਗਰਸ ਨੇ ਮੰਗੀ ਲੋਕ ਰਾਏ

ਚੰਡੀਗੜ੍ਹ, 2 ਫਰਵਰੀ

ਕੁੱਲ ਹਿੰਦ ਕਾਂਗਰਸ ਕਮੇਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਲਈ ਵਿੱਢੀ ‘ਫੀਡ ਬੈਕ ਮੁਹਿੰਮ’ ਦੌਰਾਨ ਹੀ ਸਿਆਸੀ ਸਰਗਰਮੀਆਂ ਵੱਧ ਗਈਆਂ ਹਨ। ਚਿਹਰਾ ਐਲਾਨੇ ਜਾਣ ਤੋਂ ਪਹਿਲਾਂ ਹੀ ਪਾਰਟੀ ਆਗੂਆਂ ਦਰਮਿਆਨ ਇੱਕ ਦੂਜੇ ਨੂੰ ਸਿਆਸੀ ਠਿੱਬੀ ਲਾਉਣ ਦੀ ਜੰਗ ਤੇਜ਼ ਹੋ ਗਈ ਹੈ। ਹੁਣ ਜਦੋਂ ਵੋਟਾਂ ਪੈਣ ਵਿਚ ਤਿੰਨ ਹਫ਼ਤੇ ਤੋਂ ਘੱਟ ਸਮਾਂ ਰਹਿ ਗਿਆ ਹੈ, ਚੋਣ ਪ੍ਰਚਾਰ ਦੇ ਸਿਖਰ ਵੱਲ ਵਧਣ ਨਾਲ ਕਾਂਗਰਸ ਦੀ ਅੰਦਰੂਨੀ ਧੜੇਬੰਦੀ ਜ਼ੋਰ ਫੜ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।