• ਸੋਮ.. ਜੂਨ 5th, 2023

ਪੰਜਾਬ ਵਿਧਾਨ ਸਭਾ ਲਈ ਹੋ ਰਹੀ ਹੈ ਵੋਟਿੰਗ

ਪੰਜਾਬ ਵਿਧਾਨ ਸਭਾ ਦੀਆਂ ਪੈ ਰਹੀਆਂ ਵੋਟਾਂ ਲੈ ਕੇ ਲੋਕਾਂ ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਲੁਧਿਆਣਾ ਵਿੱਚ ਸਵੇਰ ਤੋਂ ਹੀ ਵੱਡੀ ਗਿਣਤੀ ਚ ਲੋਕ ਬੂਥਾਂ ਤੇ ਦਿਖਾਈ ਦੇ ਰਹੇ ਹਨ। ਹਰ ਉਮਰ ਦੇ ਵੋਟਰਾਂ ਵਿੱਚ ਵੋਟ ਪਾਉਣ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਇਸ ਮੌਕੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਵੀ ਮਾਲਵਾ ਸਕੂਲ ਵਿਖੇ ਆਪਣੀ ਵੋਟ ਪਾਈ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਜਿੱਥੇ ਵੋਟ ਪਾਉਣ ਦੀ ਅਪੀਲ ਕੀਤੀ। ਉਥੇ ਹੀ ਇਨ੍ਹਾਂ ਚੋਣਾਂ ਨੂੰ ਵਿਕਾਸ ਦੇ ਨਾਂ ਦੱਸਿਆ।
ਇਸ ਦੌਰਾਨ ਨੌਜਵਾਨ, ਬਜੁਰਗ ਸਣੇ ਸਣੇ ਹਰਤਰਾਂ ਦੇ ਵੋਟਰ ਵੋਟ ਪਾਉਣ ਨੂੰ ਲੈ ਕੇ ਬਹੁਤ ਉਤਸ਼ਾਹਿਤ ਦਿਖੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।