• ਸੋਮ.. ਜੂਨ 5th, 2023

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਾਰੀ ਕੀਤੀ ਵੱਖ-ਵੱਖ ਕਲਾਸਾਂ ਦੀ ਡੇਟਸ਼ੀਟ

PSEB New Rules

ਬਿਊਰੋ ਰਿਪੋਰਟ , 28 ਫਰਬਰੀ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਾਰੀ ਕੀਤੀ ਵੱਖ-ਵੱਖ ਕਲਾਸਾਂ ਦੀ ਡੇਟਸ਼ੀਟ , 5ਵੀਂ, 8ਵੀਂ, 10ਵੀਂ ਤੇ 12ਵੀਂ ਦੀ ਜਾਰੀ ਕੀਤੀ ਡੇਟਸ਼ੀਟ ,16 ਮਾਰਚ ਤੋਂ 24 ਮਾਰਚ ਤੱਕ ਕਰਵਾਈ ਜਾਵੇਗੀ ਪੰਜਵੀਂ ਜਮਾਤ ਦੀ ਪ੍ਰੀਖਿਆ |

22 ਮਾਰਚ ਤੋਂ 7 ਅਪ੍ਰੈਲ ਤੱਕ ਹੋਵੇਗੀ ਅੱਠਵੀਂ ਜਮਾਤ ਦੀ ਪ੍ਰੀਖਿਆ ,10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਕ੍ਰਮਵਾਰ 9 ਅਪ੍ਰੈਲ ਤੇ 22 ਮਾਰਚ ਤੋਂ ਹੋਣਗੀਆਂ ਸ਼ੁਰੂ | ਨੌਜਵਾਨ ਨੇ ਟੱਪੀਆਂ ਪਿਆਰ ਦੀਆਂ ਸਾਰੀਆਂ ਹੱਦਾਂ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।