ਚੰਡੀਗੜ੍ਹ, 21 ਜਨਵਰੀ
ਪੰਜਾਬ ਅਤੇ ਹਰਿਆਣਾ ’ਚ ਲੰਘੀ ਰਾਤ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਨੇ ਲੋਕਾਂ ਨੂੰ ਕੰਬਣੀ ਛੇੜ ਦਿੱਤੀ ਹੈ। ਭਾਵੇਂ ਦੋਵੇਂ ਸੁੂਬਿਆਂ ਦਾ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਗਿਆ ਹੈ ਪਰ ਸੀਤ ਲਹਿਰ ਨੇ ਲੋਕਾਂ ਨੂੰ ਘਰਾਂ ਵਿੱਚ ਬੈਠਣ ਲਈ ਮਜਬੂਰ ਕਰ ਦਿੱਤਾ ਹੈ।