• ਸ਼ੁੱਕਰਵਾਰ. ਸਤੰ. 22nd, 2023

ਬਰਤਾਨੀਆ ਦੇ ਪ੍ਰਧਾਨ ਮੰਤਰੀ ਦੀ ਭਾਰਤ ਫੇਰੀ ਇਸ ਮਹੀਨੇ ਦੇ ਅਖੀਰ ਤੱਕ

Bynews

ਅਪ੍ਰੈਲ 5, 2022 , , ,
PM Modi

ਲੰਡਨ, 5 ਅਪਰੈਲ

ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਇਸ ਮਹੀਨੇ ਦੇ ਅੰਤ ਵਿੱਚ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​​​ਕਰਨ ‘ਤੇ ਧਿਆਨ ਕੇਂਦਰਿਤ ਕਰਨ ਦੇ ਨਾਲ ਭਾਰਤ ਦੇ ਦੌਰੇ ’ਤੇ ਆ ਰਹੇ ਹਨ। ਕੋਵਿਡ ਮਹਾਮਾਰੀ ਕਾਰਨ ਜੌਹਨਸਨ ਨੂੰ ਪਿਛਲੇ ਸਾਲ ਦੋ ਵਾਰ ਭਾਰਤ ਦੀ ਫੇਰੀ ਰੱਦ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਦੇ 22 ਅਪਰੈਲ ਦੇ ਨੇੜੇ ਭਾਰਤ ਦੀ ਯਾਤਰਾ ’ਤੇ ਆਉਣ ਦੀ ਉਮੀਦ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।