ਬਿਊਰੋ ਰਿਪੋਰਟ , 2 ਅਪ੍ਰੈਲ
ਬਹਿਬਲ ਗੋਲੀ ਕਾਂਡ ’ਚ ਆਇਆ ਨਵਾਂ ਮੋੜ , ਭਗਵੰਤ ਮਾਨ ਸਰਕਾਰ ਨੂੰ ਦਿੱਤਾ ਅਲਟੀਮੇਟਮ ਖ਼ਤਮ | ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦਿੱਤਾ ਸੀ ਅਲਟੀਮੇਟਮ |
ਅਲਟੀਮੇਟਮ ਖ਼ਤਮ ਹੋਣ ਤੋਂ ਬਾਅਦ ਜਥੇਬੰਦੀਆਂ ਦਾ ਵੱਡਾ ਐਲਾਨ , 6 ਅਪ੍ਰੈਲ ਤੋਂ ਨੈਸ਼ਨਲ ਹਾਈਵੇਅ ਜਾਮ ਕਰਨ ਦੀ ਚਿਤਾਵਨੀ |
ਗੁਰੂ ਗ੍ਰੰਥ ਸਾਹਬਿ ਦੀ ਬੇਅਦਬੀ ਤੋਂ ਬਾਅਦ ਵਾਪਰੇ ਬਹਬਿਲ ਗੋਲੀ ਕਾਂਡ ਵੱਿਚ ਪੁਲਸਿ ਦੀ ਗੋਲੀ ਨਾਲ ਸ਼ਹੀਦ ਹੋਏ ਦੋ ਨੌਜਵਾਨਾਂ ਦੇ ਪਰਵਿਾਰਕ ਮੈਂਬਰਾਂ ਅਤੇ ਸਿੱਖ ਜਥੇਬੰਦੀਆਂ ਵੱਲੋਂ ਨਾਮਜ਼ਦ ਹੋਏ ਮੁਲਜ਼ਮਾਂ ਖ਼ਿਲਾਫ਼ 31 ਮਾਰਚ ਤੱਕ ਕਾਨੂੰਨੀ ਕਾਰਵਾਈ ਕਰਨ ਲਈ ਪੰਜਾਬ ਸਰਕਾਰ ਨੂੰ ਦਿੱਤਾ ਅਲਟੀਮੇਟਮ ਖ਼ਤਮ ਹੋ ਗਆਿ ਏ। ਅਲਟੀਮੇਟਮ ਖ਼ਤਮ ਹੋਣ ਤੋਂ ਬਾਅਦ ਜਥੇਬੰਦੀਆਂ ਨੇ ਵੱਡਾ ਐਲਾਨ ਕੀਤਾ ਏ । ਜਥੇਬੰਦੀਆਂ ਨੇ 6 ਅਪਰੈਲ ਤੋਂ ਨੈਸ਼ਨਲ ਹਾਈਵੇਅ ਜਾਮ ਕਰਨ ਦੀ ਚਤਿਾਵਨੀ ਦੱਿਤੀ ਏ । 6 ਤਰੀਕ ਨੂੰ ਹੋਣ ਵਾਲੇ ਇਕੱਠ ਵਚਿ ਪੰਜਾਬ ਪੱਧਰ ਉਤੇ ਸੰਘਰਸ਼ ਨੂੰ ਤਿੱਖਾ ਕਰਨ ਬਾਰੇ ਫੈਸਲੇ ਲਏ ਜਾਣਗੇ।