• ਸ਼ੁੱਕਰਵਾਰ. ਸਤੰ. 29th, 2023

ਬਾਇਡਨ ਨੇ ਪੂਤਿਨ ਨੂੰ ਜੰਗੀ ਅਪਰਾਧੀ ਕਰਾਰ ਦਿੱਤਾ

Joe Biden Meet Putin

ਵਾਸ਼ਿੰਗਟਨ, 17 ਮਾਰਚ

ਯੂਕਰੇਨ ਦੇ ਨਾਗਰਿਕਾਂ ਉੱਤੇ ਰੂਸ ਦੇ ਹਮਲੇ ਦੇ ਮੱਦੇਨਜ਼ਰ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਆਪਣੇ ਰੂਸੀ ਹਮਰੁਤਬਾ ਵਲਾਦੀਮੀਰ ਪੂਤਿਨ ਨੂੰ “ਜੰਗੀ ਅਪਰਾਧੀ” ਕਰਾਜ ਦਿੱਤਾ ਹੈ। ਸ੍ਰੀ ਬਾਇਡਨ ਨੇ ਵ੍ਹਾਈਟ ਹਾਊਸ ਵਿਚ ਸਮਾਰੋਹ ਦੌਰਾਨ ਪੱਤਰਕਾਰਾਂ ਨੂੰ ਕਿਹਾ, ”ਮੈਨੂੰ ਲੱਗਦਾ ਹੈ ਕਿ ਉਹ (ਪੂਤਿਨ) ਜੰਗੀ ਅਪਰਾਧੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।