• ਸੋਮ.. ਜੂਨ 5th, 2023

ਬੇਮੌਸਮੇ ਮੀਂਹ ਨੇ ਕਿਸਾਨਾਂ ਦੀ ਮਿਹਨਤ ’ਤੇ ਪਾਣੀ ਫੇਰਿਆ

ਚੰਡੀਗੜ੍ਹ, 4 ਫਰਵਰੀ

ਪੰਜਾਬ ਅਤੇ ਹਰਿਆਣਾ ਵਿੱਚ ਲੰਘੀ ਰਾਤ ਤੋਂ ਪੈ ਰਹੇ ਮੀਂਹ ਅਤੇ ਦਿਨ ਭਰ ਚੱਲੀਆਂ ਸੀਤ ਹਵਾਵਾਂ ਕਰਕੇ ਠੰਢ ਵੱਧ ਗਈ ਹੈ। ਮੀਂਹ ਨੇ ਕਿਸਾਨਾਂ ਦੇ ਸਾਹ ਸੁਕਾਏ ਪਏ ਹਨ। ਖੇਤਾਂ ਵਿੱਚ ਪਹਿਲਾਂ ਪਏ ਮੀਂਹ ਦਾ ਪਾਣੀ ਅਜੇ ਸੁੱਕਿਆ ਨਹੀਂ ਸੀ ਕਿ ਮੁੜ ਮੀਂਹ ਪੈਣ ਨਾਲ ਸਬਜ਼ੀਆਂ ਦੀ ਫ਼ਸਲ ਨੂੰ ਵੱਡਾ ਨੁਕਸਾਨ ਪੁੱਜਾ ਹੈ। ਕਣਕਾਂ ਵਿੱਚ ਪਾਣੀ ਖੜਨ ਕਰਕੇ ਫ਼ਸਲ ਦਾ ਰੰਗ ਪੀਲਾ ਪੈਣ ਲੱਗਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।