ਬਿਊਰੋ ਰਿਪੋਰਟ , 12 ਅਪ੍ਰੈਲ
ਭਗਵੰਤ ਮਾਨ ਦੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ , ਕੱਲ੍ਹ ਕੇਜਰੀਵਾਲ ਨੇ ਪੰਜਾਬ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਸੀ ਮੁਲਾਕਾਤ | ਪੰਜਾਬ ਦੇ ਲੋਕਾਂ ਨੂੰ ਮਿਲ ਸਕਦੀ ਹੈ 300 ਯੂਨਿਟ ਮੁਫਤ ਬਿਜਲੀ | ਭਗਵੰਤ ਮਾਨ ਤੋਂ ਬਿਨਾਂ ਪੰਜਾਬ ਦੇ ਅਫਸਰਾਂ ਨਾਲ ਕੀਤੀ ਮੀਟਿੰਗ , ‘ਪੰਜਾਬ ਨੂੰ ਦਿੱਲੀ ਦੀ ਕਠਪੁਤਲੀ ਬਣਾਇਆ ਜਾ ਰਿਹਾ ਹੈ’ |