• ਐਤਃ. ਅਕਤੂਃ 1st, 2023

ਭਾਰਤ ਤੇ ਅਮਰੀਕਾ ਨੇ ਪਾਕਿਸਤਾਨ ਨੂੰ 26/11 ਤੇ ਪਠਾਨਕੋਟ ਹਮਲੇ ਦੇ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਲਈ ਕਿਹਾ

Bynews

ਅਪ੍ਰੈਲ 12, 2022 , ,
Washington Meeting

ਵਾਸ਼ਿੰਗਟਨ, 12 ਅਪਰੈਲ

ਭਾਰਤ ਅਤੇ ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ ਹੈ ਕਿ ਉਹ ਆਪਣੇ ਅਧਿਕਾਰੀ ਹੇਠੇ ਇਲਾਕਿਆਂ ਦੀ ਕਿਸੇ ਵੀ ਅਤਿਵਾਦੀ ਗਤੀਵਿਧੀ ਨਾ ਹੋਣ ਦੇਣ ਲਈ ਤੁਰੰਤ ਤੇ ਠੋਸ ਕਾਰਵਾਈ ਕਰੇ। ਇਸ ਦੇ ਨਾਲ ਕਿਹਾ ਕਿ ਮੁੰਬਈ ਦੇ 26/11 ਤੇ ਪਠਾਨਕੋਟ ਹਮਲੇ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ। ਪਾਕਿਸਤਾਨ ਤੋਂ ਕਾਰਵਾਈ ਦੀ ਮੰਗ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਅਤੇ ਰੱਖਿਆ ਸਕੱਤਰ ਲੋਇਡ ਆਸਟਿਨ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੀ ਹਾਜ਼ਰੀ ਵਿੱਚ 2+2 ਮੰਤਰੀ ਪੱਧਰੀ ਗੱਲਬਾਤ ਤੋਂ ਬਾਅਦ ਜਾਰੀ ਸਾਂਝੇ ਬਿਆਨ ਰਾਹੀਂ ਕੀਤੀ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।