25 ਜਨਵਰੀ
ਮਜੀਠੀਆ ਦੀ ਗ੍ਰਿਫਤਾਰੀ ’ਤੇ ਲੱਗੀ ਰੋਕ , ਪੰਜਾਬ ਹਰਿਆਣਾ ਹਾਈਕੋਰਟ ਨੇ ਬਿਕਰਮ ਮਜੀਠੀਆ ਨੂੰ ਤਿੰਨ ਦਿਨਾਂ ਦੀ ਦਿੱਤੀ ਮੋਹਲਤ |
ਸੁਪਰੀਮ ਕੋਰਟ ’ਚ ਚੁਣੌਤੀ ਦੇਣ ਲਈ ਤਿੰਨ ਦਿਨਾਂ ਦਾ ਦਿੱਤਾ ਸਮਾਂ , ਤਿੰਨ ਦਿਨਾਂ ਵਿੱਚ ਪੁਲਿਸ ਮਜੀਠੀਆ ਨੂੰ ਨਹੀਂ ਕਰ ਸਕੇਗੀ ਗ੍ਰਿਫ਼ਤਾਰ |