ਬਿਊਰੋ ਰਿਪੋਰਟ , 26 ਫਰਬਰੀ
ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਵੱਡੀ ਖ਼ਬਰ , ਮਸ਼ਹੂਰ ਗੀਤਕਾਰ ਬਾਬੂ ਸਿੰਘ ਮਾਨ ’ਤੇ ਡਿੱਗਿਆ ਦੁੱਖਾਂ ਦਾ ਪਹਾੜ , ਬਾਬੂ ਸਿੰਘ ਮਾਨ ਦੇ ਬੇਟੇ ਰਵੀ ਮਾਨ ਦਾ ਹੋਇਆ ਦੇਹਾਂਤ |
ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਿਹਾ ਸੀ ਰਵੀ ਮਾਨ , ਦਿੱਲੀ ਦੇ ਹਸਪਤਾਲ ਵਿੱਚ ਚੱਲ ਰਿਹਾ ਸੀ ਇਲਾਜ਼ |