• ਸ਼ੁੱਕਰਵਾਰ. ਜੂਨ 9th, 2023

ਮਿਸ ਯੂਨੀਵਰਸ ਹਰਨਾਜ਼ ਸੰਧੂ ਨੇ ਭਗਵੰਤ ਮਾਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਹੀ ਵੱਡੀ ਗੱਲ

harnaz sandhu meet punjab cm

ਬਿਊਰੋ ਰਿਪੋਰਟ , 30 ਮਾਰਚ

ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ , ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਕੀਤੀ ਮੁਲਾਕਾਤ |
ਹਰਨਾਜ਼ ਕੌਰ ਸੰਧੂ ਨੇ ਦੇਸ਼ ਦਾ ਵਧਾਇਆ ਮਾਣ : ਭਗਵੰਤ ਮਾਨ , ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਫੈਨ : ਹਰਨਾਜ਼ ਕੌਰ ਸੰਧੂ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।