• ਸ਼ੁੱਕਰਵਾਰ. ਸਤੰ. 29th, 2023

ਮੁੰਬਈ ‘ਚ 20 ਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ, 2 ਦੀ ਮੌਤ, 15 ਜ਼ਖਮੀ

ਮੁੰਬਈ ਦੇ ਤਾੜਦੇਵ ਇਲਾਕੇ ‘ਚ ਭਿਆਨਕ ਹਾਦਸਾ , ਕਮਲਾ ਸੁਸਾਇਟੀ ਨਾਮ ਦੀ ਰਿਹਾਇਸ਼ੀ ਇਮਾਰਤ ’ਚ ਲੱਗੀ ਅੱਗ | ਅੱਗ ਲੱਗਣ ਨਾਲ 2 ਲੋਕਾਂ ਦੀ ਹੋਈ ਮੌਤ , 15 ਲੋਕਾਂ ਨੂੰ ਹਸਪਤਾਲ ‘ਚ ਕਰਵਾਇਆ ਗਿਆ ਭਰਤੀ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।