• ਐਤਃ. ਮਈ 28th, 2023

ਮੁੱਖ ਮੰਤਰੀ ਚੰਨੀ ਦਾ ਭਤੀਜੇ ਭੂਪੇਂਦਰ ਹਨੀ ਗ੍ਰਿਫਤਾਰ

ਬਿਊਰੋ ਰਿਪੋਰਟ ( 3 ਫਰਵਰੀ )

ਨਜਾਇਜ਼ ਮਾਈਨਿੰਗ ਦੇ ਮਾਮਲੇ ’ਚ ਈ.ਡੀ. ਦੀ ਵੱਡੀ ਕਾਰਵਾਈ , ਮੁੱਖ ਮੰਤਰੀ ਚੰਨੀ ਦਾ ਭਤੀਜੇ ਭੂਪੇਂਦਰ ਹਨੀ ਗ੍ਰਿਫਤਾਰ |
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕੀਤਾ ਗ੍ਰਿਫਤਾਰ , ਜਲੰਧਰ ’ਚ ਕਰੀਬ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।