ਡੇਟ੍ਰੋਇਟ (ਅਮਰੀਕਾ), 9 ਮਾਰਚ
ਕਈ ਗਲੋਬਲ ਬ੍ਰਾਂਡਾਂ ਜਿਵੇਂ ਕਿ ਮੈਕਡੋਨਲਡਜ਼, ਸਟਾਰਬਕਸ, ਕੋਕਾ-ਕੋਲਾ, ਪੈਪਸੀਕੋ ਅਤੇ ਜਨਰਲ ਇਲੈਕਟ੍ਰਿਕ ਨੇ ਐਲਾਨ ਕੀਤਾ ਹੈ ਕਿ ਉਹ ਯੂਕਰੇਨ ’ਤੇ ਹਮਲੇ ਦੇ ਜਵਾਬ ਵਿੱਚ ਰੂਸ ਵਿੱਚ ਆਪਣੇ ਕਾਰੋਬਾਰ ਨੂੰ ਅਸਥਾਈ ਤੌਰ ‘ਤੇ ਬੰਦ ਕਰ ਰਹੇ ਹਨ।