ਨਵੀਂ ਦਿੱਲੀ, 22 ਜਨਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਾਂਗਰਸ ’ਤੇ ਅਸਿੱਧੇ ਢੰਗ ਨਾਲ ਹਮਲਾ ਬੋਲਦਿਆਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਨਵਾਂ ਨਿਰਮਾਣ ਦਿੱਲੀ ਦੇ ਸਿਰਫ਼ ਕੁਝ ਪਰਿਵਾਰਾਂ ਲਈ ਕੀਤਾ ਗਿਆ ਜਦਕਿ ਉਨ੍ਹਾਂ ਦੀ ਸਰਕਾਰ ਸੌੜੀ ਸੋਚ ਨੂੰ ਪਿੱਛੇ ਛੱਡ ਕੇ ਕੌਮੀ ਮਹੱਤਵ ਵਾਲੀਆਂ ਨਵੀਆਂ ਯਾਦਗਾਰਾਂ ਦੀ ਉਸਾਰੀ ਕਰ ਰਹੀ ਹੈ।