• ਐਤਃ. ਮਈ 28th, 2023

ਮੋਦੀ ਸਰਕਾਰ ਦਾ ਭਗਵੰਤ ਮਾਨ ਦੀ ਸਰਕਾਰ ਨੂੰ ਇੱਕ ਹੋਰ ਝਟਕਾ

PM Modi Bhagwant Maan

ਬਿਊਰੋ ਰਿਪੋਰਟ , 30 ਮਾਰਚ

ਮੋਦੀ ਸਰਕਾਰ ਦਾ ਭਗਵੰਤ ਮਾਨ ਦੀ ਸਰਕਾਰ ਨੂੰ ਇੱਕ ਹੋਰ ਝਟਕਾ , ਪੰਜਾਬ ਦਾ 1100 ਕਰੋੜ ਦਾ ਪੇਂਡੂ ਵਿਕਾਸ ਫੰਡ ਰੋਕਿਆ | ਪੰਜਾਬ ਦਿਹਾਤੀ ਵਿਕਾਸ ਐਕਟ 1987 ‘ਚ ਸੋਧ ਦੀ ਰੱਖੀ ਸ਼ਰਤ , ਖਰੀਦ ਕੇਂਦਰਾਂ ਦੇ ਵਿਕਾਸ ਤੋਂ ਇਲਾਵਾ ਹੋਰ ਕੰਮਾਂ ਤੇ ਪੈਸਾ ਨਾ ਹੋਵੇ ਖਰਚ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।