ਦੇਸ਼ ‘ਚ ਜਾਨਲੇਵਾ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਅਜੇ ਵੀ ਬਰਕਰਾਰ ਹੈ। ਹਾਲਾਂਕਿ ਪਹਿਲਾਂ ਦੇ ਮੁਕਾਬਲੇ ਹੁਣ ਇਹ ਲਹਿਰ ਹੌਲੀ ਹੁੰਦੀ ਜਾ ਰਹੀ ਹੈ। ਦਿੱਲੀ, ਉੱਤਰ ਪ੍ਰਦੇਸ਼, ਮਹਾਰਾਸ਼ਟਰ ਸਮੇਤ ਕਈ ਸੂਬਿਆਂ ‘ਚ ਕੋਰੋਨਾ ਦੇ ਨਵੇਂ ਮਾਮਲਿਆਂ ‘ਚ ਗਿਰਾਵਟ ਵੇਖਣ ਨੂੰ ਮਿਲ ਰਹੀ ਹੈ। ਕਈ ਸੂਬਿਆਂ ‘ਚ ਮਰਨ ਵਾਲਿਆਂ ਦੀ ਗਿਣਤੀ ਵੀ ਘੱਟ ਗਈ ਹੈ। ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ‘ਚ ਕੋਰੋਨਾ ਨੇ ਤਬਾਹੀ ਮਚਾਈ ਹੋਈ ਸੀ, ਪਰ ਹੁਣ ਉੱਥੇ ਨਵੇਂ ਕੇਸਾਂ ਦੀ ਗਿਣਤੀ 1000 ਰਹਿ ਗਈ ਹੈ।

By news

Leave a Reply

Your email address will not be published. Required fields are marked *