• ਸੋਮ.. ਜੂਨ 5th, 2023

ਯੂਕਰੇਨ ਸੰਕਟ: ਖਾਰਕੀਵ ਗੋਲਾਬਾਰੀ ਵਿੱਚ ਭਾਰਤੀ ਵਿਦਿਆਰਥੀ ਹਲਾਕ

Ukraine Student Died

ਨਵੀਂ ਦਿੱਲੀ, 2 ਮਾਰਚ

ਯੂਕਰੇਨ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਖਾਰਕੀਵ ਵਿੱਚ ਅੱਜ ਰੂਸੀ ਫੌਜ ਵੱਲੋਂ ਕੀਤੀ ਗੋਲਾਬਾਰੀ ’ਚ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਵਿਦਿਆਰਥੀ ਦੀ ਪਛਾਣ ਕਰਨਾਟਕ ਦੇ ਹਾਵੇਰੀ ਜ਼ਿਲ੍ਹੇ ਦੇ ਨਵੀਨ ਸ਼ੇਖਰੱਪਾ ਗਿਆਨਗੌਦਰ(20) ਵਜੋਂ ਦੱਸੀ ਗਈ ਹੈ, ਜੋ ਖਾਰਕੀਵ ਦੀ ਕੌਮੀ ਮੈਡੀਕਲ ਯੂਨੀਵਰਸਿਟੀ ’ਚ ਚੌਥੇ ਸਾਲ ਦਾ ਵਿਦਿਆਰਥੀ ਸੀ। ਇਸ ਦੌਰਾਨ ਭਾਰਤ ਦੇ ਵਿਦੇਸ਼ ਸਕੱਤਰ ਨੇ ਅੱਜ ਰੂਸ ਤੇ ਯੂਕਰੇਨ ਦੇ ਰਾਜਦੂਤਾਂ ਨੂੰ ਸੱਦ ਕੇ ਯੂਕਰੇਨ ਵਿੱਚ ਫਸੇ ਭਾਰਤੀ ਨਾਗਰਿਕਾਂ ਲਈ ‘ਸੁਰੱਖਿਅਤ ਲਾਂਘੇ’ ਦੀ ਆਪਣੀ ਮੰਗ ਦੁਹਰਾਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।