• ਐਤਃ. ਅਕਤੂਃ 1st, 2023

ਯੋਗੀ ਦੀ ਭਾਜਪਾ ਵਿਧਾਇਕ ਦਲ ਦੇ ਨੇਤਾ ਵਜੋਂ ਰਸਮੀ ਚੋਣ ਅੱਜ, ਸ਼ੁੱਕਰਵਾਰ ਨੂੰ ਚੁੱਕਣਗੇ ਮੁੱਖ ਮੰਤਰੀ ਦੀ ਸਹੁੰ

Bynews

ਮਾਰਚ 24, 2022 , , ,
Yogi Adityanath

ਲਖਨਊ, 24 ਮਾਰਚ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨਵੇਂ ਚੁਣੇ ਗਏ ਵਿਧਾਇਕਾਂ ਦੀ ਵੀਰਵਾਰ ਨੂੰ ਇੱਥੇ ਹੋਣ ਵਾਲੀ ਬੈਠਕ ’ਚ ਯੋਗੀ ਆਦਿਤਿਆਨਾਥ ਨੂੰ ਰਸਮੀ ਤੌਰ ’ਤੇ ਵਿਧਾਇਕ ਦਲ ਦਾ ਨੇਤਾ ਚੁਣਿਆ ਜਾਵੇਗਾ। ਪਾਰਟੀ ਸੂਤਰਾਂ ਅਨੁਸਾਰ ਲੋਕ ਭਵਨ ਵਿੱਚ ਹੋਣ ਵਾਲੀ ਇਸ ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਜਿਨ੍ਹਾਂ ਨੂੰ ਉੱਤਰ ਪ੍ਰਦੇਸ਼ ਲਈ ਨਿਗਰਾਨ ਨਾਮਜ਼ਦ ਕੀਤਾ ਗਿਆ ਹੈ, ਸਹਿ-ਨਿਗਰਾਨ ਅਤੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਰਘੂਬਰ ਦਾਸ ਸ਼ਾਮਲ ਹੋਣਗੇ। ਨੇਤਾ ਚੁਣੇ ਜਾਣ ਤੋਂ ਬਾਅਦ ਯੋਗੀ ਆਦਿਤਿਆਨਾਥ ਰਾਜਪਾਲ ਆਨੰਦੀਬੇਨ ਪਟੇਲ ਨੂੰ ਮਿਲਣਗੇ ਅਤੇ ਸੂਬੇ ‘ਚ ਸਰਕਾਰ ਬਣਾਉਣ ਦਾ ਆਪਣਾ ਦਾਅਵਾ ਪੇਸ਼ ਕਰਨਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।